Punjabi Breakup quotes can provide comfort and clarity during one of life’s most challenging moments. They capture the complex feelings of heartache and the journey toward healing. Such quotes often remind us that endings can lead to new beginnings encouraging personal growth and self-discovery. Whether it’s a poignant expression of loss or a motivational message about moving on these words resonate deeply with anyone navigating the aftermath of a relationship. Ultimately they serve as gentle reminders that it’s okay to grieve heal and embrace a brighter future.
Breakup Quotes
- ਚੀਜਾ ਤੇ ਰਿਸ਼ਤੇ ਇੱਕ ਵਾਰੀ ਟੁੱਟਣ ਤੋ ਬੜੇ ਔਖੇ ਜੁੜਦੇ.
- ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ.
- ਤੇਰੀ ਮਰਜੀ ਏ ਸਾਡੇ ਨਾਲੋ ਵੱਖ ਹੌਣ ਦੀ ਸਾਡੀ ਮਰਜੀ ਏ ਤੇਰੇ ਪਿਛੇ ਕੱਖ ਹੌਣ ਦੀ.
- ਜਿੰਨਾ ਉਤੇ ਮਾਣ ਹੋਵੇ ਉਹੀ ਮੁੱਖ ਮੋੜਦੇ ਨੇਜਿੰਨਾ ਨਾਲ ਸਾਝੇ ਸਾਹ ਉਹੀ ਦਿਲ ਤੋੜਦੇ ਨੇ.
- ਮਰਦੀ ਸੀ ਜਿਹੜੀ ਕਦੇ ਮਿੱਤਰਾ ਦੀ ਟੌਹਰ ਤੇ ਮਰ ਗਈ ਉਹ ਪਾਸਪੋਰਟ ਵਾਲੀ ਮੋਹਰ ਤੇ.
- ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ.
- ਮਾੜੀ ਨੀ ਸੀ ਮੈਂ ਬੱਸ ਤੈਨੂੰ ਸਾਂਭਨੀ ਨੀ ਆਈ.
- ਮੈਂ ਕਿਹਾ ਯਾਦ ਬਹੁ ਆਏਗਾ ਤੂੰ ਉਹਨੇ ਕਿਹਾ ਠੀਕ ਆ ਰੋ ਲਿਆ ਕਰੀ.
- ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ.
- ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ ਉਹ ਹੱਸ ਕੇ ਕਹਿੰਦੀ ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ.
- ਬਹੁਤ ਹੱਸਦਾ ਸੀ ਤੇਰੇ ਨਾਲ ਲੈ ਅੱਜ ਰਵਾਤਾ ਮੈਨੂੰ ਮੁਬਾਰਕਾਂ ਉਏ ਤੂੰ ਗਵਾਤਾ ਮੈਂਨੂੰ.
Breakup Quotes In Punjabi
- ਤੀਸਰਾ ਸ਼ਖਸ ਮਸਲਾ ਸੀ ਪਰ ਅਸੀਂ ਇੱਕ ਦੂਜੇ ਨੂੰ ਛੱਡਤਾ.
- ਛੇਤੀ ਟੁੱਟਣ ਵਾਲੇ ਨਹੀ ਸੀ ਅਸੀ ਬਸ ਕੋਈ ਆਪਣਾ ਬਣ ਕੇ ਤੋੜ ਗਿਆ.
- ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ.
- ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ.
- ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ ਪੀੜ ਹੀ ਨਾ ਲੱਗੀ.
- ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ.</li
- ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ.
- ਟੁੱਟਿਆ ਯਕੀਨ ਦੂਜੀ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ.
- ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ.
- ਜਿਸ ਦਿਲ ਤੋਂ ਮੈਂ ਪਿਅਾਰ ਦੀ ਅਾਸ ਕਰ ਰਿਹਾਂ ਸਾਂ ਉਸ ਅੰਦਰ ਤਾਂ ੲਿਨਸਾਨੀਅਤ ਵੀ ਨਹੀਂ ਸੀ.
- ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ.
- ਤੇਰੀ Chat ਪੁਰਾਣੀ ਪੜ੍ਹ ਕੇ ਦਿਲ ਜਿਹਾ ਰੋ ਬੈਂਠਾ.
- ਟੁੱਟ ਜਾਦੇਂ ਨੇ ਗਰੀਬੀ ‘ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ.
- ਕਾਤੋ ਹੀਰੇ ਜਿਹਾ ਯਾਰ ਗਵਾ ਲਿਆ ਦਿਲ ਚ ਖਿਆਲ ਰੜਕੂ.
Breakup Quotes for WhatsApp
- ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ.
- ਆਸ਼ਕੀ ‘ ਚ ਹਰ ਕਿੰਨੇ ਸਦਮੇ ਸਹੀਏ ਸ਼ਹਿਰ ਤਾਂ ਛੱਡ ਦਿੱਤਾ ਕੀ ਜੀਣਾ ਵੀ ਛੱਡ ਦਈਏ.
- ਓਹ ਜਦ ਕਦੇ ਯਾਦਾਂ ਤੋਂ ਪਰੇਸ਼ਾਨ ਹੋਵੇਗੀ ਆਪਣੀ ਬੇਵਫਾਈ ਤੇ ਹੀ ਪਰੇਸ਼ਾਨ ਹੋਵੇਗੀ.
- ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ.
- ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ.
- ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ.
- ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ.
- ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ.
- ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈਫਿਰ ਵੀ ਉਸ ਦੇ ਮੁੜਨ ਦੀ ਆਸ ਹੈ.
- ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ ਮੈਂ ਟੁੱਟਦਾ ਗਿਆ.
Breakup Quotes for Facebook
- ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ.
- ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ.
- ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ.
- ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ.
- ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ ਉਸਨੂੰ ਖੋਣ ਤੋਂ ਬਾਦ.
- ਕਦੇ ਸਾਨੂੰ ਵੀ ਸਿਖਾ ਦੇ ਭੁੱਲ ਜਾਣ ਦਾ ਹੁਨਰ ਹੁਣ ਮੇਰੇ ਤੋਂ ਰਾਤਾਂ ਨੂੰ ਉੱਠ ਉੱਠ ਕੇ ਰੋਇਆ ਨਹੀਂ ਜਾਂਦਾ.
I hope you enjoyed the breakup quotes in Punjabi shared These quotes are perfect for expressing feelings after a tough breakup. Whether you want to share your emotions on WhatsApp or post something meaningful on Facebook these quotes can help. Please take a moment to let me know in the comments how you liked them. Your feedback is important and I’d love to hear your thoughts on which quotes resonated with you the most. Thank you for sharing your experience.