Gurbani Quotes in Punjabi

Gurbani quotes refers to sharing inspirational quotes or verses from Sikh scriptures known as Gurbani on social media. People use these statuses to express their beliefs encourage kindness and spread positivity. The messages often focus on love peace and unity reflecting the core values of Sikh teachings. By sharing Gurbani Status individuals aim to uplift others and remind them of spiritual teachings. This practice helps connect communities and fosters a sense of belonging among those who share similar beliefs and values in their daily lives.

Gurbani Quotes

  • ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ.
  • ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ.
  • ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ.
  • ਜਨਮਿ ਨ ਮਰੈ ਨ ਆਵੈ ਨ ਜਾਇ ਨਾਨਕ ਕਾ ਪ੍ਰਭੁ ਰਹਿਓ ਸਮਾਇ.
  • ਨਾ ਹਮ ਹਿੰਦੂ ਨ ਮੁਸਲਮਾਨ ਅਲਹ ਰਾਮ ਕੇ ਪਿੰਡੁ ਪਰਾਨ.
  • ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ.
  • ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ.
  • ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ.
  • ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ.
  • ਵਡੀ ਵਡਿਆਈ ਗੁਰ ਸੇਵਾ ਤੇ ਪਾਏ ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ.
  • ਪੂਰੇ ਸਤਿਗੁਰ ਸਿਉ ਲਗੈ ਪਿਆਰੁ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ.
  • ਸੋਊ ਸੋਊ ਜਪਿ ਦਿਨ ਰਾਤੀ ਰੇ ਜੀਅ ਚਲੈ ਤੁਹਾਰੈ ਸਾਥੀ.
  • ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ.
  • ਮੈ ਤਾਂ ਨਾਮੁ ਤੇਰਾ ਆਧਾਰੁ ਤੂੰ ਦਾਤਾ ਕਰਣਹਾਰੁ ਕਰਤਾਰੁ.
  • ਸਾਚੁ ਨਾਮੁ ਗੁਰ ਸਬਦਿ ਵੀਚਾਰਿ ਗੁਰਮੁਖਿ ਸਾਚੇ ਸਾਚੈ ਦਰਬਾਰਿ.
  • ਇਉ ਕਿਉ ਕੰਤ ਪਿਆਰੀ ਹੋਵਾ ਸਹੁ ਜਾਗੈ ਹਉ ਨਿਸ ਭਰਿ ਸੋਵਾ.
  • ਏਕੁ ਤੂ ਹੋਰਿ ਵੇਸ ਬਹੁਤੇਰੇ ਨਾਨਕੁ ਜਾਣੈ ਚੋਜ ਨ ਤੇਰੇ.
  • ਘੁੰਘਰੂ ਵਾਜੈ ਜੇ ਮਨੁ ਲਾਗੈ ਤਉ ਜਮੁ ਕਹਾ ਕਰੇ ਮੋ ਸਿਉ ਆਗੈ.
  • ਵਿਦਿਆ ਵੀਚਾਰੀ ਤਾਂ ਪਰਉਪਕਾਰੀ.
  • ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ.
  • ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ.
  • Gurbani Quotes In Punjabi

  • ਜਿਨਿ ਜਪਿਆ ਤਿਸ ਕਉ ਬਲਿਹਾਰ ਤਿਸ ਕੈ ਸੰਗਿ ਤਰੈ ਸੰਸਾਰ .
  • ਸਿਮਰਿ ਸਿਮਰਿ ਸਿਮਰਿ ਜਨ ਸੋਇ ਨਾਨਕ ਕਰਮਿ ਪਰਾਪਤਿ ਹੋਇ.
  • ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ.
  • ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ.
  • ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ.
  • ਫਰੀਦਾ ਗਰਬੁ ਜਿਨ੍ਹ੍ਹਾ ਵਡਿਆਈਆ ਧਨਿ ਜੋਬਨਿ ਆਗਾਹ ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ.
  • ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ.
  • ਲੋਗਾ ਭਰਮਿ ਨ ਭੂਲਹੁ ਭਾਈ ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ.
  • ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ.
  • ਸਰਣਿ ਪਰੇ ਪ੍ਰਭ ਅੰਤਰਜਾਮੀ ਨਾਨਕ ਓਟ ਪਕਰੀ ਪ੍ਰਭ ਸੁਆਮੀ.
  • ਨਿਰਭਉ ਹੋਇ ਭਜਹੁ ਭਗਵਾਨ ਸਾਧਸੰਗਤਿ ਮਿਲਿ ਕੀਨੋ ਦਾਨੁ.
  • ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ਅੰਮ੍ਰਿਤ ਨਾਮ ਮਹਾ ਰਸ ਪੀਨੇ.
  • ਦੁਸਟ ਦੂਤ ਪਰਮੇਸਰਿ ਮਾਰੇ ਜਨ ਕੀ ਪੈਜ ਰਖੀ ਕਰਤਾਰੇ.
  • ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ਸਤਿਗੁਰਿ ਤੁਮਰੇ ਕਾਜ ਸਵਾਰੇ.
  • ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ.
  • ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ.
  • ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ.
  • ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ.
  • ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ.
  • ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ.
  • ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ.
  • ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ.
  • ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ .
  • ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ.
  • ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹ੍ਹਾਲੀਐ.
  • ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ.
  • ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ.
  • ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ.
  • ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ.
  • ਨਾਨਕੁ ਆਖੈ ਏਹੁ ਬੀਚਾਰੁ ਸਿਫਤੀ ਗੰਢੁ ਪਵੈ ਦਰਬਾਰਿ.
  • ਕਾਲਾ ਗੰਢੁ ਨਦੀਆ ਮੀਹ ਝੋਲ ਗੰਢੁ ਪਰੀਤੀ ਮਿਠੇ ਬੋਲ.
  • ਰਾਜਾ ਮੰਗੈ ਦਿਤੈ ਗੰਢੁ ਪਾਇ ਭੁਖਿਆ ਗੰਢੁ ਪਵੈ ਜਾ ਖਾਇ.
  • ਗੋਰੀ ਸੇਤੀ ਤੁਟੈ ਭਤਾਰੁ ਪੁਤੀਬ਼ ਗੰਢੁ ਪਵੈ ਸੰਸਾਰਿ.
  • Gurbani Quotes for WhatsApp

  • ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ.
  • ਗਲੀ ਜੋਗੁ ਨ ਹੋਈ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ.
  • ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ.
  • ਜੈਸਾ ਬੀਜੈ ਸੋ ਲੁਣੇ ਜੋ ਖਟੇ ਸਦ਼ ਖਾਇ ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ.
  • ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ.
  • ਮਤੁ ਕੋ ਜਾਣੈ ਜਾਇ ਅਗੈ ਪਾਇਸੀ ਜੇਹੇ ਕਰਮ ਕਮਾਇ ਤੇਹਾ ਹੋਇਸੀ.
  • ਸਚੇ ਸਚਾ ਨੇਹੁ ਸਚੈ ਲਾਇਆ ਆਪੇ ਕਰੇ ਨਿਆਉ ਜੋ ਤਿਸੁ ਭਾਇਆ.
  • ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ.
  • ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ.
  • ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ.
  • ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ.
  • ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ.
  • ਸਾਧੋ ਰਚਨਾ ਰਾਮ ਬਨਾਈ ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ.
  • ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ.
  • ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ.
  • ਸਾਧੋ ਮਨ ਕਾ ਮਾਨੁ ਤਿਆਗਉ ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ.
  • ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ.
  • ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ.
  • ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ.
  • ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ਸਚੇ ਸੇਤੀ ਰਤਿਆ ਸਚੋ ਪਲੈ ਪਾਇ.
  • ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ.

  • ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ.
  • Gurbani Quotes for Facebook

  • ਨਾਨਕ ਨਾਮੁ ਧਿਆਈਐ ਸਚੀ ਵਡਿਆਈ .
  • ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ.
  • ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ.
  • ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ.
  • ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ.
  • ਹੋਇ ਹਲਾਲੁ ਲਗੈ ਹਕਿ ਜਾਇ ਨਾਨਕ ਦਰਿ ਦੀਦਾਰਿ ਸਮਾਇ.
  • ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ.
  • ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ.
  • ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ.
  • ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ.
  • ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ.
  • ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ.
  • ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ.
  • ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ.
  • ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ.
  • ਨਾਨਕ ਦੁਖੀਆ ਸਭੁ ਸੰਸਾਰੁ.
  • ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ .੩
  • ਆਪੇ ਜਾਣੈ ਆਪੇ ਦੇਇ ਆਖਹਿ ਸਿ ਭਿ ਕੇਈ ਕੇਇ
  • I would love to hear your thoughts on the Gurbani Quotes shared in Punjabi These quotes are inspiring and can really brighten up your day. If you enjoyed them please share your feelings in the comments below. You can use these wonderful Gurbani quotes as WhatsApp status or for your Facebook posts to spread positivity. Let us know which quote resonated with you the most. Your feedback is important and I can’t wait to see your replies.

    Leave a Reply