Motivational Quotes

Motivational quotes in Punjabi are a beautiful way to inspire, encourage, and uplift people. These quotes often carry deep meanings that connect with everyday life and emotions. They teach us to stay strong, believe in ourselves, and never give up, even when life becomes difficult. When motivational words are expressed in our mother tongue, they often feel more personal and powerful. For many people in Punjab, Punjabi motivational quotes can create hope and encourage them to work hard and chase their dreams.

Life is full of challenges, and sometimes we may feel lost, disappointed, or discouraged. Motivational quotes can help us look at difficult situations from a positive perspective. They remind us that hardships are a natural part of life and that every struggle can teach us valuable lessons. Even a simple quote can inspire someone to keep moving forward and remind them that every small step brings them closer to their goals. Such quotes can be found in books, on social media, or shared by friends and family.

Sharing motivational quotes in Punjabi can also create a positive atmosphere among people. Uplifting words encourage others to think positively and believe in themselves. They can inspire conversations about dreams, ambitions, courage, perseverance, and success. Whether shared online or spoken in everyday life, these meaningful words have the power to motivate people and give them confidence. By sharing Punjabi motivational quotes, we can support one another, spread positivity, and encourage everyone to become a better version of themselves.

Motivational Quotes

  • ਉਂਝ ਦੁਨੀਆਂ ਤੇ ਲੋਕ ਬਥੇਰੇ ਨੇ ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ?
  • ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ?
  • ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ?
  • ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ?
  • ਬੰਦਾ ਬੰਦੇ ਨੂੰ ਮਿਲੇ ਪਰ ਪਿਆਰ ਨਾਲ ਮਿਲੇ ਰੋਟੀ ਹੱਕ ਦੀ ਮਿਲੇ ਭਾਵੇ ਅਚਾਰ ਨਾਲ ਮਿਲੇ?
  • ਕਿਸੇ ਪਿਛੇ ਮਰਨ ਨਾਲੋਂ ਚੰਗਾ ਕਿਸੇ ਲਈ ਜੀਨਾ ਸਿਖੋ?
  • ਸੋਹਣੇ ਨਾ ਬਣੋ ਚੰਗੇ ਬਣੋ ਸਲਾਹ ਨਾ ਦਿਓ ਮਦਦ ਕਰੋ?
  • ਮਜ਼ਾਕ ਅਤੇ ਪੈਸਾ ਕਾਫੀ ਸੋਚ ਸਮਝ ਕੇ ਉਡਾਉਣਾ ਚਾਹੀਦੈ?
  • ਉਂਝ ਦੁਨੀਆਂ ਤੇ ਲੋਕ ਬਥੇਰੇ ਨੇ ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ?
  • ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ?
  • ਕਿਸੇ ਪਿਛੇ ਮਰਨ ਨਾਲੋਂ ਚੰਗਾ ਕਿਸੇ ਲਈ ਜੀਨਾ ਸਿਖੋ?
  • ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ?
  • ਵਕਤ ਹਮੇਸ਼ਾ ਤੁਹਾਡਾ ਹੈ ਚਾਹੇ ਇਸਨੂੰ ਸੌ ਕੇ ਗਵਾ ਲਉ ਚਾਹੇ ਮਿਹਨਤ ਕਰਕੇ ਕਮਾ ਲਵੋ?
  • ਕਿਸਮਤਾਂ ਮਿਹਨਤ ਕੀਤੀਆ ਹੀ ਬਦਲਦੀਆਂ ਨੇ ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ?
  • ਖੁਸ਼ੀ ਖੁਦ ਵਿੱਚੋ ਲੱਭੋ ਕਿਸੇ ਹੋਰ ਦਾ ਬੂਹਾ ਖੜਕਾਓਂਗੇ ਤਾਂ ਦੁੱਖ ਹੀ ਮਿਲੇਗਾ?
  • ਦੋਸਤਾ ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ?
  • ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ?
  • ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ?
  • ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ?
  • ਤਕਦੀਰ ਤੇ ਫਕੀਰ ਦਾ ਕੋਈ ਪਤਾ ਨਹੀ ਕਦੋ ਕੀ ਦੇ ਜਾਣ?
  • ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ?
  • ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ?
  • ਜੇ ਪਿਅਾਰ ਹੀ ਕਰਨਾ ਤਾ ਰੱਬ ਨਾਲ ਕ ਇਹ ਤੂਹਾਨੂੰ ਕਦੀ ਵੀ ਥੋਖਾ ਨੀ ਦੳੁਗਾ?
  • ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ?
  • ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ?
  • ਬੰਦਾ ਬੰਦੇ ਨੂੰ ਮਿਲੇ ਪਰ ਪਿਆਰ ਨਾਲ ਮਿਲੇ ਰੋਟੀ ਹੱਕ ਦੀ ਮਿਲੇ ਭਾਵੇ ਅਚਾਰ ਨਾਲ ਮਿਲੇ?
  • ਜ਼ਿੰਦਗੀ ਤੋਹਫੇ ਦਿੰਦੀ ਰਹੇਗੀ ਦੁੱਖਾਂ ਗ਼ਮਾਂ ਹਾਸਿਆਂ ਅਤੇ ਹਾਦਸਿਆਂ ਦੇ ਇਹਨਾਂ ਨੂੰ ਕਬੂਲ ਕਰਨਾ ਸਿੱਖੋ?
  • ਆਪਣੇ ਮਨ ਦੀ ਕਿਤਾਬ ਕਿਸੇ ਅਜਿਹੇ ਵਿਅਕਤੀ ਕੋਲ ਹੀ ਖੋਲ੍ਹਣਾ ਜਿਹੜਾ ਪੜ੍ਹਨ ਦੇ ਬਾਅਦ ਤੁਹਾਨੂੰ ਸਮਝ ਸਕੇ?
  • ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ?

Motivational Quotes In Punjabi

  • ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ?
  • ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ?
  • ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ?
  • ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ?
  • ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ?
  • ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ’ ਦਿੰਦਾ ਹੈ’ ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ?
  • ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ?
  • ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ?
  • ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ?
  • ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ?
  • ਹਲਾਤਾਂ ਅਨੁਸਾਰ ਬਦਲਨਾ ਸਿਖ ਲਵੋ ਸਾਰੀ ਉਮਰ ਜਿੰਦਗੀ ਇਕੋ ਜਿਹੀ ਨਹੀਂ ਹੁੰਦੀ?
  • ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ?
  • ਹਾਲਾਤਾਂ ਅਨੁਸਾਰ ਬਦਲਣਾ ਸਿੱਖੋ ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ?
  • ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ?
  • ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ?
  • ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ?
  • ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ?
  • ਕੋਈ ਤੁਹਾਡਾ ਸਾਥ ਨਾ ਦੇਵੇਤਾਂ ਉਦਾਸ ਨਾਂ ਹੋਇਉ ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ?
  • ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ?
  • ਉਂਝ ਦੁਨੀਆਂ ਤੇ ਲੋਕ ਬਥੇਰੇ ਨੇ ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ?
  • ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ?
  • ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ?
  • ਉਂਝ ਦੁਨੀਆਂ ਤੇ ਲੋਕ ਬਥੇਰੇ ਨੇ ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ?

Motivational Quotes for WhatsApp

  • ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ?
  • ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ?
  • ਸੋਹਣੇ ਨਾ ਬਣੋ ਚੰਗੇ ਬਣੋ ਸਲਾਹ ਨਾ ਦਿਓ ਮਦਦ ਕਰੋ?
  • ਖੁਸ਼ੀ ਖੁਦ ਵਿੱਚੋਂ ਲੱਭੋ ਕਿਸੇ ਹੋਰ ਦਾ ਬੂਹਾ ਖੜਕਾਓਗੇ ਤਾਂ ਦੁੱਖ ਹੀ ਮਿਲੇਗਾ?
  • ਮਿਹਨਤ ਪੱਲੇ ਸਫਲਤਾਆਲਸ ਪੱਲੇ ਹਾਰ ਆਕੜ ਪੱਲੇ ਔਕੜਾਂ ਮਿੱਠਤ ਦੇ ਸੰਸਾਰ?
  • ਇਕੱਲੇ ਤੁਰਨ ਦੀ ਆਦਤ ਪਾ ਲਾ ਮਿਤਰਾ ਕਿਉਂਕਿ ਇਥੇ ਲੋਕ ਸਾਥ ਉਦੋਂ ਛੱਡਦੇ ਆ ਜਦੋ ਸਭ ਤੋ ਵੱਧ ਲੌੜ ਹੋਵੇ?
  • ਵੱਡੀ ਮੰਜ਼ਿਲ ਦੇ ਮੁਸਾਫ਼ਿਰ ਛੋਟੇ ਦਿਲ ਨਹੀਂ ਰੱਖਿਆ ਕਰਦੇ?
  • ਜਦੋ ਤੁਸੀਂ ਰੋਜ਼ ਡਿੱਗ ਕੇ ਦੁਬਾਰਾ ਖੜੇ ਹੁੰਦੇ ਹੋ ਤਾਂ ਤੁਹਾਡੇ ਹੋਂਸਲੇ ਜ਼ਿੰਦਗੀ ਤੋਂ ਵੀ ਵੱਡੇ ਹੋ ਜਾਂਦੇ ਹਨ?
  • ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ?
  • ਸ਼ਾਂਤੀ ਨਾਲ ਮਿਹਨਤ ਕਰੋ ਅਤੇ ਆਪਣੀ ਕਾਮਯਾਬੀ ਨੂੰ ਰੌਲਾ ਪਾਉਣ ਦਿਓ?
  • ਥੋੜੀ ਦੇਰ ਲੱਗਦੀ ਹੈ ਕਦੇ ਕਦੇ ਪਰ ਵਿਸ਼ਵਾਸ ਹਮੇਸ਼ਾ ਜਿੱਤ ਜਾਂਦਾ ਹਨੇਰਾ ਸਦਾ ਨਹੀਂ ਰਹਿੰਦਾ ਇਕਬਾਲ ਚਾਨਣ ਓਹਨੂੰ ਹਮੇਸ਼ਾ ਕਰ ਚਿੱਤ ਜਾਂਦਾ?
  • ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ?
  • ਜਿਹੜੇ ਨਾਰਾਜ਼ ਹੋ ਗਏ ਜਾਂ ਛੱਡ ਗਏ, ਉਹ ਸਭ ਵਾਪਿਸ ਆ ਜਾਣਗੇ ਤੁਸੀਂ ਇੱਕ ਵਾਰ ਕਾਮਯਾਬ ਹੋ ਕੇ ਤਾਂ ਵਿਖਾਓ?
  • ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ?
  • ਵਕ਼ਤ ਨੇ ਫਸਾਇਆ ਹੈ ਪਰ ਪਰੇਸ਼ਾਨ ਨਹੀਂ ਹਾਂ ਹਾਲਾਤਾਂ ਤੋਂ ਹਾਰ ਜਾਵਾਂ ਮੈਂ ਉਹ ਇਨਸਾਨ ਨਹੀਂ ਹਾਂ?
Motivational Quotes for Facebook
  • ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੈ ਤਾਂ ਉਹ ਹਲੇ ਬਹੁਤ ਛੋਟੇ ਨੇ?
  • ਕਿਸੇ ਬਾਹਰੀ ਸ਼ਖਸ ਨਾਲ ਨੀ ਮੇਰੀ ਮੇਰੇ ਨਾਲ ਲੜਾਈ ਆ ਇਹ ਟੇਢੇ ਮੇਢੇ ਰਾਹ ਨੀ ਮੇਰੀ ਕਾਮਯਾਬੀ ਦੀ ਪੜ੍ਹਾਈ ਆ?
  • ਜੇ ਮੌਕੇ ਨਾ ਮਿਲਣ ਤੇ ਖੁਦ ਰਾਹ ਬਣਾਓ?
  • ਹਰ ਨਸ਼ਾ ਉਦੋਂ ਲੱਗੇ ਫਿੱਕਾ ਮਿੱਤਰਾਂ ਜਦੋੰ ਕਾਮਯਾਬੀ ਦਾ ਸਰੂਰ ਹੁੰਦਾ ਏ?
  • ਆਪਣੇ ਆਪ ਦੀ ਸੁਣੋ ਨਵੀਆਂ ਮੰਜ਼ਿਲਾਂ ਲਭੋ ਸ਼ੁਰੂ ਚ ਲੋਕ ਹੱਸਣਗੇ ਪਰ ਬਾਅਦ ਚ ਪਛਤਾਉਣਗੇ ਕਿ ਕਾਸ਼ ਅਸੀਂ ਵੀ ਇਹ ਰਸਤਾ ਚੁਣਿਆ ਹੁੰਦਾ?
  • ਬੜਾ ਗੂੜ੍ਹਾ ਰਿਸ਼ਤਾਂ ਏ ਕੋਸ਼ਿਸ਼ ਤੇ ਕਾਮਯਾਬੀ ਦਾ ਕੋਸ਼ਿਸ਼ ਕਰੋਗੇ ਤਾਂ ਕਾਮਯਾਬੀ ਮਿਲੇਗੀ?
  • ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ?
  • ਕਾਮਯਾਬੀ ਕਦੇ ਵੀ ਇਕ ਦਿਨ ਵਿਚ ਨਹੀ ਮਿਲਦੀ ਪਰ ਜੇ ਮਨ ਬਣਾ ਲਈਏ ਫੇਰ ਇਕ ਦਿਨ ਜਰੂਰ ਮਿਲਦੀ ਹੈ?
  • ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ?
  • ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ?

Leave a Reply

Your email address will not be published. Required fields are marked *

Related Post