Categories: Punjabi

Breakup Quotes in Punjabi

Breakup Quotes: Words of Healing, Strength, and New Beginnings

Breakup quotes have a special way of expressing the deep emotions that come with the end of a relationship. They capture feelings of love, loss, sadness, acceptance, and hope, reminding us that heartbreak is a natural part of life and personal growth. The right words can provide comfort during difficult moments and help us understand our emotions better.

A breakup can be a painful experience, but it can also become a time of self-discovery and transformation. Meaningful breakup quotes encourage us to accept change, learn from past experiences, and find the courage to move forward. They remind us that every ending can create space for new opportunities, personal growth, and a stronger version of ourselves.

Quotes such as “Sometimes, good things fall apart so better things can come together” inspire us to look beyond the pain and believe in the possibilities that come after difficult times. These words offer hope and reassurance that healing is possible, even when the journey feels challenging.

Whether shared as a WhatsApp status, Facebook post, Instagram caption, or kept as personal reminders, breakup quotes help express emotions that are sometimes difficult to put into words. They connect with people who are experiencing similar feelings and provide a sense of understanding and encouragement.

From sad breakup quotes to motivational and healing messages, these words remind us that it is okay to feel hurt, take time to heal, and eventually open our hearts to new beginnings. Every experience teaches us something valuable, and every chapter of life brings new lessons.

Explore these breakup quotes to find comfort, inspiration, and strength as you embrace change, rebuild your confidence, and continue moving forward with hope and positivity.

Breakup Quotes

ਚੀਜਾ ਤੇ ਰਿਸ਼ਤੇ ਇੱਕ ਵਾਰੀ ਟੁੱਟਣ ਤੋ ਬੜੇ ਔਖੇ ਜੁੜਦੇ?

ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ?

ਤੇਰੀ ਮਰਜੀ ਏ ਸਾਡੇ ਨਾਲੋ ਵੱਖ ਹੌਣ ਦੀ ਸਾਡੀ ਮਰਜੀ ਏ ਤੇਰੇ ਪਿਛੇ ਕੱਖ ਹੌਣ ਦੀ?

ਜਿੰਨਾ ਉਤੇ ਮਾਣ ਹੋਵੇ ਉਹੀ ਮੁੱਖ ਮੋੜਦੇ ਨੇਜਿੰਨਾ ਨਾਲ ਸਾਝੇ ਸਾਹ ਉਹੀ ਦਿਲ ਤੋੜਦੇ ਨੇ?

ਮਰਦੀ ਸੀ ਜਿਹੜੀ ਕਦੇ ‎ਮਿੱਤਰਾ ‬ਦੀ ‪‎ਟੌਹਰ‬ ਤੇ ਮਰ ਗਈ ਉਹ ‪‎ਪਾਸਪੋਰਟ ‬ਵਾਲੀ ਮੋਹਰ ਤੇ?

ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ?

ਮਾੜੀ ਨੀ ਸੀ ਮੈਂ ਬੱਸ ਤੈਨੂੰ ਸਾਂਭਨੀ ਨੀ ਆਈ?

ਮੈਂ ਕਿਹਾ ਯਾਦ ਬਹੁ ਆਏਗਾ ਤੂੰ ਉਹਨੇ ਕਿਹਾ ਠੀਕ ਆ ਰੋ ਲਿਆ ਕਰੀ?

ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ?

ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ ਉਹ ਹੱਸ ਕੇ ਕਹਿੰਦੀ ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ?

ਬਹੁਤ ਹੱਸਦਾ ਸੀ ਤੇਰੇ ਨਾਲ ਲੈ ਅੱਜ ਰਵਾਤਾ ਮੈਨੂੰ ਮੁਬਾਰਕਾਂ ਉਏ ਤੂੰ ਗਵਾਤਾ ਮੈਂਨੂੰ?

Breakup Quotes In Punjabi

ਤੀਸਰਾ ਸ਼ਖਸ ਮਸਲਾ ਸੀ ਪਰ ਅਸੀਂ ਇੱਕ ਦੂਜੇ ਨੂੰ ਛੱਡਤਾ?

ਛੇਤੀ ਟੁੱਟਣ ਵਾਲੇ ਨਹੀ ਸੀ ਅਸੀ ਬਸ ਕੋਈ ਆਪਣਾ ਬਣ ਕੇ ਤੋੜ ਗਿਆ?

ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ?

ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ?

ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ ਪੀੜ ਹੀ ਨਾ ਲੱਗੀ?

ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ?

ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ?

ਟੁੱਟਿਆ ਯਕੀਨ ਦੂਜੀ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ?

ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ?

ਜਿਸ ਦਿਲ ਤੋਂ ਮੈਂ ਪਿਅਾਰ ਦੀ ਅਾਸ ਕਰ ਰਿਹਾਂ ਸਾਂ ਉਸ ਅੰਦਰ ਤਾਂ ੲਿਨਸਾਨੀਅਤ ਵੀ ਨਹੀਂ ਸੀ?

ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ?

ਤੇਰੀ Chat ਪੁਰਾਣੀ ਪੜ੍ਹ ਕੇ ਦਿਲ ਜਿਹਾ ਰੋ ਬੈਂਠਾ?

ਟੁੱਟ ਜਾਦੇਂ ਨੇ ਗਰੀਬੀ ‘ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ?

ਕਾਤੋ ਹੀਰੇ ਜਿਹਾ ਯਾਰ ਗਵਾ ਲਿਆ ਦਿਲ ਚ ਖਿਆਲ ਰੜਕੂ?

Breakup Quotes for WhatsApp

ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ?

ਆਸ਼ਕੀ ‘ ਚ ਹਰ ਕਿੰਨੇ ਸਦਮੇ ਸਹੀਏ ਸ਼ਹਿਰ ਤਾਂ ਛੱਡ ਦਿੱਤਾ ਕੀ ਜੀਣਾ ਵੀ ਛੱਡ ਦਈਏ?

ਓਹ ਜਦ ਕਦੇ ਯਾਦਾਂ ਤੋਂ ਪਰੇਸ਼ਾਨ ਹੋਵੇਗੀ ਆਪਣੀ ਬੇਵਫਾਈ ਤੇ ਹੀ ਪਰੇਸ਼ਾਨ ਹੋਵੇਗੀ?

ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ?

ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ?

ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ?

ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ?

ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ?

ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈਫਿਰ ਵੀ ਉਸ ਦੇ ਮੁੜਨ ਦੀ ਆਸ ਹੈ?

ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ ਮੈਂ ਟੁੱਟਦਾ ਗਿਆ?

Breakup Quotes for Facebook

ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ?

ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ?

ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ?

ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ?

ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ ਉਸਨੂੰ ਖੋਣ ਤੋਂ ਬਾਦ?

ਕਦੇ ਸਾਨੂੰ ਵੀ ਸਿਖਾ ਦੇ ਭੁੱਲ ਜਾਣ ਦਾ ਹੁਨਰ ਹੁਣ ਮੇਰੇ ਤੋਂ ਰਾਤਾਂ ਨੂੰ ਉੱਠ ਉੱਠ ਕੇ ਰੋਇਆ ਨਹੀਂ ਜਾਂਦਾ?

We would love to hear your thoughts about these Breakup Quotes! If these words helped you express your emotions, provided comfort during a difficult time, or inspired you to move forward with strength and positivity, please share your experience in the comments below.

Whether you connected with these Breakup Quotes in Punjabi, found a meaningful line for your WhatsApp status, or selected a quote for your Facebook post, your feedback is valuable to us. Everyone experiences heartbreak differently, and sharing our thoughts can help create a supportive space where people feel understood and encouraged.

Breakup quotes are more than just words; they reflect emotions, memories, lessons, and the journey of healing after a relationship ends. They remind us that while endings can be painful, they can also open doors to personal growth, self-love, and new beginnings.

Tell us which breakup quote touched your heart the most or helped you express what you were feeling. Your comments, suggestions, and stories inspire us to continue sharing meaningful quotes that connect with people’s emotions.

Thank you for reading and being part of our community. Keep believing in yourself, take care of your heart, and remember that every new beginning starts with the courage to move forward.

admin

Share
Published by
admin

Recent Posts

Gurbani Quotes in Punjabi

  Punjabi Gurbani Quotes: Divine Words of Wisdom, Peace, and Inspiration Punjabi Gurbani quotes are…

4 months ago

Funny Quotes in Punjabi

Funny Quotes: Bringing Laughter, Joy, and Positivity to Everyday Life Funny quotes have a special…

4 months ago

Alone Quotes In Punjabi

Alone Quotes: Finding Strength, Peace, and Self-Discovery in Solitude Alone quotes beautifully express the emotions,…

4 months ago

Dharmik Quotes in Punjabi

Dharmik Quotes: Spiritual Wisdom, Peace, and Inspiration for Life Dharmik quotes are powerful expressions of…

4 months ago

Suit Quotes in Punjabi

Suit Quotes: Elegance, Confidence, and the Power of Personal Style Suit quotes beautifully express the…

4 months ago

Badmash Quotes in Punjabi

Badmash Quotes: Fun, Attitude, and the Playful Side of Life Badmash Quotes represent a fun,…

4 months ago